ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਸਥਾਪਨਾ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
15 NOV 2020 9:59AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਸਥਾਪਨਾ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਝਾਰਖੰਡ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਸਾਰੇ ਨਿਵਾਸੀਆਂ ਨੂੰ ਮੇਰੀਆਂ ਹਾਰਦਿਕ ਸ਼ੁਭਕਾਮਨਾਵਾਂ। ਇਸ ਅਵਸਰ 'ਤੇ ਮੈਂ ਇੱਥੋਂ ਦੇ ਸਾਰੇ ਲੋਕਾਂ ਦੇ ਸੁਖ, ਸਮ੍ਰਿੱਧੀ ਅਤੇ ਉੱਤਮ ਸਿਹਤ ਦੀ ਕਾਮਨਾ ਕਰਦਾ ਹਾਂ।"
https://twitter.com/narendramodi/status/1327816806862503937
***
ਡੀਐੱਸ/ਐੱਸਐੱਚ
(Release ID: 1672986)
ਵਿਜ਼ੀਟਰ ਕਾਊਂਟਰ : 161
Read this release in:
Manipuri
,
English
,
Urdu
,
Marathi
,
हिन्दी
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam