ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 15 NOV 2020 10:02AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, "ਭਗਵਾਨ ਬਿਰਸਾ ਮੁੰਡਾ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਤ-ਸ਼ਤ ਨਮਨ। ਉਹ ਗ਼ਰੀਬਾਂ ਦੇ ਸੱਚੇ ਮਸੀਹਾ ਸਨ, ਜਿਨ੍ਹਾਂ ਨੇ ਸ਼ੋਸ਼ਿਤ ਅਤੇ ਵੰਚਿਤ ਵਰਗ ਦੇ ਕਲਿਆਣ ਦੇ ਲਈ ਜੀਵਨ ਭਰ ਸੰਘਰਸ਼ ਕੀਤਾ। ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦਾ ਯੋਗਦਾਨ ਅਤੇ ਸਮਾਜਿਕ ਸਦਭਾਵਨਾ ਦੇ ਲਈ ਕੀਤੇ ਗਏ ਉਨ੍ਹਾਂ ਦੇ ਪ੍ਰਯਤਨ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦੇ ਰਹਿਣਗੇ।”

 

https://twitter.com/narendramodi/status/1327817229354688518

 

***

 

ਡੀਐੱਸ/ਐੱਸਐੱਚ



(Release ID: 1672987) Visitor Counter : 195