ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਬੰਗਾਲੀ ਅਭਿਨੇਤਾ ਸੌਮਿਤ੍ਰ ਚੈਟਰਜੀ ਦੇ ਅਕਾਲ ਚਲਾਣੇ‘ਤੇ ਸੋਗ ਪ੍ਰਗਟਾਇਆ
प्रविष्टि तिथि:
15 NOV 2020 3:25PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਬੰਗਾਲੀ ਅਭਿਨੇਤਾ ਸੌਮਿਤ੍ਰ ਚੈਟਰਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸ਼੍ਰੀ ਸੌਮਿਤ੍ਰ ਚੈਟਰਜੀ ਦਾ ਅਕਾਲ ਚਲਾਣਾ, ਸਿਨੇਮਾ ਜਗਤ ਅਤੇ ਪੱਛਮ ਬੰਗਾਲ ਤੇ ਭਾਰਤ ਦੇ ਸੱਭਿਆਚਾਰਕ ਜੀਵਨ ਦੇ ਲਈ ਇੱਕ ਬਹੁਤ ਵੱਡਾ ਘਾਟਾ ਹੈ। ਆਪਣੇ ਅਭਿਨੈ ਦੇ ਜ਼ਰੀਏ, ਉਨ੍ਹਾਂ ਨੇ ਬੰਗਾਲੀ ਸੰਵੇਦਨਾਵਾਂ, ਭਾਵਨਾਵਾਂ ਅਤੇ ਲੋਕਾਚਾਰ ਨੂੰ ਮੂਰਤਰੂਪ ਦਿੱਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।"
****
ਡੀਐੱਸ/ਐੱਸਐੱਚ
(रिलीज़ आईडी: 1673085)
आगंतुक पटल : 111
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam