ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ‘ਤੇ ਦੁਖ ਪ੍ਰਗਟਾਇਆ
प्रविष्टि तिथि:
16 NOV 2020 10:43AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ‘ਤੇ ਦੁਖ ਪ੍ਰਗਟਾਇਆ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਸੜਕ ਹਾਦਸੇ ਦੀ ਖ਼ਬਰ ਤੋਂ ਅਤਿਅੰਤ ਦੁਖ ਹੋਇਆ ਹੈ। ਸਰਕਾਰ ਰਾਹਤ ਅਤੇ ਬਚਾਅ ਕਾਰਜ ਵਿੱਚ ਜੁਟੀ ਹੋਈ ਹੈ। ਇਸ ਦੁਰਘਟਨਾ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਦੇ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(रिलीज़ आईडी: 1673133)
आगंतुक पटल : 152
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam