ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਸ਼੍ਰੀ ਨੀਤੀਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ
Posted On:
16 NOV 2020 5:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਸ਼੍ਰੀ ਨੀਤੀਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ‘ਤੇ ਨੀਤੀਸ਼ ਕੁਮਾਰਜੀ ਨੂੰ ਵਧਾਈਆਂ। ਮੈਂ ਉਨ੍ਹਾਂ ਸਾਰਿਆਂ ਨੂੰ ਵੀ ਵਧਾਈਆਂ ਦਿੰਦਾ ਹਾਂ, ਜਿਨ੍ਹਾਂ ਨੇ ਬਿਹਾਰ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ। ਐੱਨਡੀਏ ਪਰਿਵਾਰ ਬਿਹਾਰ ਦੀ ਪ੍ਰਗਤੀ ਦੇ ਲਈ ਇਕੱਠੇ ਮਿਲ ਕੇ ਕੰਮ ਕਰੇਗਾ। ਮੈਂ ਬਿਹਾਰ ਦੇ ਕਲਿਆਣਦੇ ਲਈ ਕੇਂਦਰ ਦੀ ਤਰਫੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਾਹਾਂ।”
***
ਡੀਐੱਸ/ਐੱਸਐੱਚ
(Release ID: 1673308)
ਵਿਜ਼ੀਟਰ ਕਾਊਂਟਰ : 192
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam