ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਮੰਤਰੀ ਮਾਸਟਰ ਭੰਵਰਲਾਲ ਮੇਘਵਾਲ ਦੇ ਅਕਾਲ ਚਲਾਣੇ'ਤੇ ਸੋਗ ਪ੍ਰਗਟਾਇਆ
प्रविष्टि तिथि:
16 NOV 2020 8:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਕੈਬਨਿਟ ਮੰਤਰੀ ਮਾਸਟਰ ਭੰਵਰਲਾਲ ਮੇਘਵਾਲ ਦੇ ਅਕਾਲ ਚਲਾਣੇ‘ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ, "ਰਾਜਸਥਾਨ ਦੇ ਕੈਬਨਿਟ ਮੰਤਰੀ, ਮਾਸਟਰ ਭੰਵਰਲਾਲ ਮੇਘਵਾਲ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਇੱਕ ਵੈਟਰਨ ਲੀਡਰ ਸਨ ਜੋ ਰਾਜਸਥਾਨ ਦੀ ਸੇਵਾ ਕਰਨ ਦਾ ਜਜ਼ਬਾ ਰੱਖਦੇ ਸਨ। ਦੁਖ ਦੀ ਇਸ ਘੜੀ ਵਿੱਚ, ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀਮੇਰੀਆਂ ਸੰਵੇਦਨਾਵਾਂ।"
***
ਡੀਐੱਸ/ਐੱਸਐੱਚ
(रिलीज़ आईडी: 1673319)
आगंतुक पटल : 243
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam