ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਡੋਦਰਾ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਸੋਗ ਪ੍ਰਗਟਾਇਆ
प्रविष्टि तिथि:
18 NOV 2020 10:57AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਡੋਦਰਾ ਵਿੱਚ ਇੱਕ ਹਾਦਸੇ ‘ਚ ਹੋਈਆਂ ਲੋਕਾਂ ਦੀਆਂ ਮੌਤਾਂ ‘ਤੇ ਸੋਗ ਪ੍ਰਗਟਾਇਆ ਹੈ।
ਸ਼੍ਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ, “ਵਡੋਦਰਾ ਵਿੱਚ ਹੋਏ ਹਾਦਸੇ ਤੋਂ ਦੁਖੀ ਹਾਂ। ਮੈਂ ਮਨ ਤੋਂ ਉਨ੍ਹਾਂ ਸਾਰਿਆਂ ਦੇ ਨਾਲ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪ੍ਰਸ਼ਾਸਨ ਹਾਦਸੇ ਵਾਲੀ ਜਗ੍ਹਾ 'ਤੇ ਹਰ ਸੰਭਵ ਸਹਾਇਤਾ ਉਪਲਬਧ ਕਰਵਾ ਰਿਹਾ ਹੈ।”
******
ਡੀਐੱਸ/ਐੱਸਐੱਚ
(रिलीज़ आईडी: 1673692)
आगंतुक पटल : 142
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam