ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੋਆ ਦੀ ਸਾਬਕਾ ਰਾਜਪਾਲ ਸ਼੍ਰੀਮਤੀ ਮ੍ਰਿਦੁਲਾ ਸਿਨਹਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
18 NOV 2020 5:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੀ ਸਾਬਕਾ ਰਾਜਪਾਲ ਸ਼੍ਰੀਮਤੀ ਮ੍ਰਿਦੁਲਾ ਸਿਨਹਾ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀਮਤੀ ਮ੍ਰਿਦੁਲਾ ਸਿਨਹਾ ਜੀ ਨੂੰ ਜਨਤਕ ਸੇਵਾ ਦੇ ਪ੍ਰਤੀ ਉਨ੍ਹਾਂ ਦੇ ਯਤਨਾਂ ਦੇ ਲਈ ਯਾਦ ਕੀਤਾ ਜਾਵੇਗਾ। ਉਹ ਇੱਕ ਕੁਸ਼ਲ ਲੇਖਿਕਾ ਵੀ ਸਨ, ਜਿਨ੍ਹਾਂ ਨੇ ਸਾਹਿਤ ਦੇ ਨਾਲ-ਨਾਲ ਸੱਭਿਆਚਾਰ ਦੀ ਦੁਨੀਆ ਵਿੱਚ ਵੀ ਵਿਆਪਕ ਯੋਗਦਾਨ ਦਿੱਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
***
ਡੀਐੱਸ/ਐੱਮਐੱਚ
(Release ID: 1673823)
ਵਿਜ਼ੀਟਰ ਕਾਊਂਟਰ : 219
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam