ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 19 NOV 2020 10:31AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਆਜ਼ਾਦੀ ਦੀ ਪਹਿਲੀ ਲੜਾਈ ਵਿੱਚ ਅਦਭੁਤ ਪਰਾਕ੍ਰਮ ਦਾ ਪਰਿਚੈ ਦੇਣ ਵਾਲੀ ਵੀਰਾਂਗਣਾ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਕੋਟਿ-ਕੋਟਿ ਨਮਨਉਨ੍ਹਾਂ ਦੀ ਸ਼ੌਰਯਗਾਥਾ ਦੇਸ਼ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ"

 

 

***

 

ਡੀਐੱਸ/ਐੱਸਐੱਚ
 


(रिलीज़ आईडी: 1673958) आगंतुक पटल : 217
इस विज्ञप्ति को इन भाषाओं में पढ़ें: Urdu , English , Marathi , हिन्दी , Assamese , Manipuri , Bengali , Gujarati , Odia , Tamil , Telugu , Kannada , Malayalam