ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
19 NOV 2020 10:37AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ।
ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀਆਂ।"
***
ਡੀਐੱਸ/ਐੱਸਐੱਚ
(रिलीज़ आईडी: 1673959)
आगंतुक पटल : 158
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam