ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਛਠ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 20 NOV 2020 5:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛਠ ਤਿਉਹਾਰ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਾਮਨਾ ਕੀਤੀ ਕਿ ‘ਛਠੀ ਮਈਆ’ ਸਾਰਿਆਂ ਦੇ ਜੀਵਨ ਵਿੱਚ ਸੁਖ, ਸਮ੍ਰਿੱਧੀ ਅਤੇ ਸੂਰਜ ਦੇਵ ਦੇ ਪ੍ਰਤਾਪ ਦਾ ਸੰਚਾਰ ਕਰਨ।

 

 

****

 

ਡੀਐੱਸ/ਐੱਸਕੇਐੱਸ


(रिलीज़ आईडी: 1674555) आगंतुक पटल : 151
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam