ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਾਮ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਤਰੁਣ ਗੋਗੋਈ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
प्रविष्टि तिथि:
23 NOV 2020 6:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸਾਬਕਾ, ਮੁੱਖ ਮੰਤਰੀ ਸ਼੍ਰੀ ਤਰੁਣ ਗੋਗੋਈ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸ਼੍ਰੀ ਤਰੁਣ ਗੋਗੋਈ ਜੀ ਇੱਕ ਮਕਬੂਲ ਨੇਤਾ ਅਤੇ ਇੱਕ ਵੈਟਰਨ ਪ੍ਰਸ਼ਾਸਕ ਸਨ, ਜਿਨ੍ਹਾਂ ਦਾ ਅਸਾਮ ਅਤੇ ਕੇਂਦਰ ਵਿੱਚ ਸਾਲਾਂ ਦਾ ਰਾਜਨੀਤਕ ਅਨੁਭਵ ਸੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(रिलीज़ आईडी: 1675148)
आगंतुक पटल : 155
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam