ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਰ ਛੋਟੂ ਰਾਮ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਦਿੱਤੀ

प्रविष्टि तिथि: 24 NOV 2020 2:08PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰ ਛੋਟੂ ਰਾਮ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

 

ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਲਈ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਸਰ ਛੋਟੂ ਰਾਮ ਜੀ ਨੇ ਨਾ ਕੇਵਲ ਕਿਸਾਨਾਂ ਦੇ ਅਧਿਕਾਰਾਂ ਦੇ ਲਈ ਸੰਘਰਸ਼ ਕੀਤਾ, ਬਲਕਿ ਉਹ ਸਮਾਜ ਦੇ ਕਮਜ਼ੋਰ, ਵੰਚਿਤ ਅਤੇ ਸ਼ੋਸ਼ਿਤ ਵਰਗਾਂ ਦੀ ਆਵਾਜ਼ ਬਣ ਗਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਜ ਦੀ ਉਥਾਨ ਦੇ ਲਈ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।

 

*****

ਡੀਐੱਸ/ਐੱਸਕੇਐੱਸ


(रिलीज़ आईडी: 1675311) आगंतुक पटल : 178
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada , Malayalam