ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲਚਿਤ ਦਿਵਸ ‘ਤੇ ਲਚਿਤ ਬੋਰਫੂਕਨ ਨੂੰ ਸ਼ਰਧਾਂਜਲੀ ਅਰਪਿਤ ਕੀਤੀ

प्रविष्टि तिथि: 24 NOV 2020 2:22PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਚਿਤ ਦਿਵਸ ‘ਤੇ ਲਚਿਤ ਬੋਰਫੂਕਨ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।
 

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਲਚਿਤ ਦਿਵਸ ਦੇ ਵਿਸ਼ੇਸ਼ ਅਵਸਰ ‘ਤੇ ਅਸੀਂ ਲਚਿਤ ਬੋਰਫੂਕਨ ਦੇ ਸਾਹਸ ਨੂੰ ਪ੍ਰਣਾਮ ਕਰਦੇ ਹਾਂ। ਉਹ ਇੱਕ ਅਦਭੁਤ ਨੇਤਾ ਅਤੇ ਰਣਨੀਤੀਕਾਰ ਸਨ, ਜਿਨ੍ਹਾਂ ਨੇ ਅਸਾਮ ਦੇ ਅਨੂਠੇ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਨੇ ਗ਼ਰੀਬ ਅਤੇ ਪਿਛੜੇ ਲੋਕਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਵੀ ਵਿਆਪਕ ਤੌਰ ‘ਤੇ ਕੰਮ ਕੀਤਾ। ”

 

****

ਡੀਐੱਸ/ਐੱਸਕੇਐੱਸ


(रिलीज़ आईडी: 1675313) आगंतुक पटल : 237
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam