ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਕੱਲ੍ਹ ਕੇਵਾਡੀਆ ਵਿਖੇ 80ਵੀਂ ਆਲ ਇੰਡੀਆ ਪ੍ਰੀਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ ਦਾ ਉਦਘਾਟਨ ਕਰਨਗੇ

प्रविष्टि तिथि: 24 NOV 2020 5:05PM by PIB Chandigarh

ਭਾਰਤ ਦੇ ਰਾਸ਼ਟਰਪਤੀਸ਼੍ਰੀ ਰਾਮ ਨਾਥ ਕੋਵਿੰਦ ਕੱਲ੍ਹ (25 ਨਵੰਬਰ2020 ਨੂੰ) 80ਵੀਂ ਆਲ ਇੰਡੀਆ ਪ੍ਰੀਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ ਦਾ ਉਦਘਾਟਨ ਕਰਨ ਲਈ ਗੁਜਰਾਤ (ਕੇਵਾਡੀਆ) ਦਾ ਦੌਰਾ ਕਰਨਗੇ। ਇਹ ਦੋ ਦਿਨਾ ਕਾਨਫਰੰਸ ਲੋਕ ਸਭਾ ਦੁਆਰਾ ਸੰਵਿਧਾਨ ਦਿਵਸ ਮਨਾਉਣ ਲਈ ਆਯੋਜਿਤ ਕੀਤੀ ਜਾ ਰਹੀ ਹੈ।

***

ਡੀਐੱਸ/ਏਜੇ/ਏਕੇ


(रिलीज़ आईडी: 1675344) आगंतुक पटल : 257
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Gujarati , Tamil , Telugu