ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਹਮਦ ਪਟੇਲ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 25 NOV 2020 9:47AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਮਦ ਪਟੇਲ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਅਹਮਦ ਪਟੇਲ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਉਹ ਲੰਬੇ ਅਰਸੇ ਤੱਕ ਜਨਤਕ ਜੀਵਨ ਵਿੱਚ ਰਹੇ ਅਤੇ ਉਨ੍ਹਾਂ ਨੇ ਸਮਾਜ ਦੀ ਸੇਵਾ ਕੀਤੀ। ਆਪਣੇ ਤੇਜ਼ ਦਿਮਾਗ ਲਈ ਜਾਣੇ ਜਾਂਦੇ ਪਟੇਲ ਜੀ ਨੂੰ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪੁੱਤਰ ਫੈਸਲ ਨਾਲ ਗੱਲ ਕੀਤੀ ਅਤੇ ਸੋਗ ਪ੍ਰਗਟਾਇਆ । ਅਹਮਦ ਭਾਈ ਦੀ ਆਤਮਾ ਨੂੰ ਸ਼ਾਂਤੀ ਮਿਲੇ। ”

 

 

***

ਡੀਐੱਸ/ਐੱਸਐੱਚ


(रिलीज़ आईडी: 1675564) आगंतुक पटल : 171
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam