ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੌਲਾਨਾ ਕਲਬੇ ਸਾਦਿਕ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 25 NOV 2020 2:22PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਉਪ ਪ੍ਰਧਾਨ, ਮੌਲਾਨਾ ਕਲਬੇ ਸਾਦਿਕ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਉਪ ਪ੍ਰਧਾਨ ਰਹੇ ਮੌਲਾਨਾ ਕਲਬੇ ਸਾਦਿਕ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ। ਉਨ੍ਹਾਂ ਨੇ ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦੇ ਲਈ ਜ਼ਿਕਰਯੋਗ ਪ੍ਰਯਤਨ ਕੀਤਾ। ਉਨ੍ਹਾਂ ਦੇ ਪਰਿਵਾਰ ਮੈਂਬਰਾਂ ਅਤੇ ਚਾਹੁਣ ਵਾਲਿਆਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ।”

 

 

***

ਡੀਐੱਸ/ਐੱਸਐੱਚ


(रिलीज़ आईडी: 1675589) आगंतुक पटल : 130
इस विज्ञप्ति को इन भाषाओं में पढ़ें: English , Urdu , हिन्दी , Marathi , Assamese , Manipuri , Bengali , Gujarati , Odia , Tamil , Telugu , Kannada , Malayalam