ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਪੁਸਤਕ ਜਾਰੀ ਕੀਤੀ
Posted On:
25 NOV 2020 4:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ‘ਤੇ ਇੱਕ ਪੁਸਤਕ ਜਾਰੀ ਕੀਤੀ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ, “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ‘ਤੇ ਇੱਕ ਪੁਸਤਕ ਜਾਰੀ ਕੀਤੀ। ਇਹ ਪੁਸਤਕ ਚੰਡੀਗੜ੍ਹ ਵਾਸੀ ਸ਼੍ਰੀ ਕਿਰਪਾਲ ਸਿੰਘ ਜੀ ਦੁਆਰਾ ਲਿਖੀ ਗਈ ਹੈ।”
*******
ਡੀਐੱਸ/ਐੱਸਕੇਐੱਸ
(Release ID: 1675763)
Visitor Counter : 139
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam