ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਿਏਗੋ ਮੈਰਾਡੋਨਾ (Diego Maradona) ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
26 NOV 2020 9:50AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਿਏਗੋ ਮੈਰਾਡੋਨਾ (Diego Maradona) ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਡਿਏਗੋ ਮੈਰਾਡੋਨਾ ਮਹਾਨ ਫੁਟਬਾਲ ਖਿਡਾਰੀ ਸਨ, ਜੋ ਪੂਰੇ ਵਿਸ਼ਵ ਵਿੱਚ ਬੇਹੱਦ ਮਕਬੂਲ ਸਨ। ਆਪਣੇ ਪੂਰੇ ਕਰੀਅਰ ਦੇ ਦੌਰਾਨ, ਉਨ੍ਹਾਂ ਨੇ ਸਾਨੂੰ ਫੁਟਬਾਲ ਦੇ ਮੈਦਾਨ ਵਿੱਚ ਖੇਡ ਦੇ ਕਈ ਬਿਹਤਰੀਨ ਪਲ ਦਿੱਤੇ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਨੇ ਸਾਨੂੰ ਸਾਰਿਆਂ ਨੂੰ ਉਦਾਸ ਕਰ ਦਿੱਤਾ ਹੈ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”
***
ਡੀਐੱਸ/ਐੱਸਐੱਚ
(रिलीज़ आईडी: 1675969)
आगंतुक पटल : 125
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam