ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐੱਫ ਸੀ ਕੋਹਲੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
26 NOV 2020 11:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਐੱਫ ਸੀ ਕੋਹਲੀ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
ਇੱਕ ਟਵੀਟ ਵਿੱਚ ਸ਼੍ਰੀ ਮੋਦੀ ਨੇ ਕਿਹਾ, "ਸ਼੍ਰੀ ਐੱਫ ਸੀ ਕੋਹਲੀ ਜੀ ਨੂੰ ਆਈਟੀ ਦੇ ਜਗਤ ਵਿੱਚ ਉਨ੍ਹਾਂ ਦੇ ਮੋਹਰੀ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਹ ਤਕਨੀਕੀ ਉਦਯੋਗ ਵਿੱਚ ਇਨੋਵੇਸ਼ਨ ਅਤੇ ਉੱਤਮਤਾ ਦੇ ਸੱਭਿਆਚਾਰ ਨੂੰ ਸੰਸਥਾਗਤ ਬਣਾਉਣ ਵਿੱਚ ਸਭ ਤੋਂ ਮੋਹਰੀ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਅਨੇਕਾਂ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾਵਾਂ।"
****
ਡੀਐੱਸ/ਐੱਸਐੱਚ
(Release ID: 1676317)
ਵਿਜ਼ੀਟਰ ਕਾਊਂਟਰ : 139
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam