ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਜਕੋਟ ਦੇ ਹਸਪਤਾਲ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

प्रविष्टि तिथि: 27 NOV 2020 10:20AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਕੋਟ ਦੇ ਇੱਕ ਹਸਪਤਾਲ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਰਾਜਕੋਟ ਦੇ ਇੱਕ ਹਸਪਤਾਲ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ਤੋਂ ਬੇਹੱਦ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਇਸ ਮੰਦਭਾਗੀ ਤ੍ਰਾਸਦੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਸੁਨਿਸ਼ਚਿਤ ਕਰ ਰਿਹਾ ਹੈ

 

 

 

***

 

ਡੀਐੱਸ/ਐੱਸਐੱਚ


(रिलीज़ आईडी: 1676547) आगंतुक पटल : 151
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam