ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਜ਼ਾਇਡਸ ਬਾਇਓਟੈੱਕ ਪਾਰਕ ਦਾ ਦੌਰਾ ਕੀਤਾ
प्रविष्टि तिथि:
28 NOV 2020 12:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜ਼ਾਇਡਸ ਕੈਡਿਲਾ ਦੁਆਰਾ ਵਿਕਸਿਤ ਕੀਤੀ ਜਾ ਰਹੀ ਸਵਦੇਸ਼ੀ ਡੀਐੱਨਏ ਅਧਾਰਿਤ ਵੈਕਸੀਨ ਬਾਰੇ ਅਧਿਕ ਜਾਣਕਾਰੀ ਲੈਣ ਲਈ ਅਹਿਮਦਾਬਾਦ ਵਿੱਚ ਜ਼ਾਇਡਸ ਬਾਇਓਟੈੱਕ ਪਾਰਕ ਦਾ ਦੌਰਾ ਕੀਤਾ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਜ਼ਾਇਡਸ ਕੈਡਿਲਾ ਦੁਆਰਾ ਵਿਕਸਿਤ ਕੀਤੀ ਜਾ ਰਹੀ ਸਵਦੇਸ਼ੀ ਡੀਐੱਨਏ-ਅਧਾਰਿਤ ਵੈਕਸੀਨ ਬਾਰੇ ਅਧਿਕ ਜਾਣਕਾਰੀ ਲੈਣ ਲਈ ਅਹਿਮਦਾਬਾਦ ਦੇ ਜ਼ਾਇਡਸ ਬਾਇਓਟੈੱਕ ਪਾਰਕ ਦਾ ਦੌਰਾ ਕੀਤਾ। ਮੈਂ ਉਨ੍ਹਾਂ ਦੇ ਇਸ ਕਾਰਜ ਲਈ ਕੀਤੇ ਜਾ ਰਹੇ ਯਤਨ ਵਾਸਤੇ ਟੀਮ ਦੀ ਸ਼ਲਾਘਾ ਕਰਦਾ ਹਾਂ। ਭਾਰਤ ਸਰਕਾਰ ਇਸ ਯਾਤਰਾ ਵਿੱਚ ਉਨ੍ਹਾਂ ਦਾ ਸਾਥ ਦੇਣ ਦੇ ਲਈ ਉਨ੍ਹਾਂ ਦੇ ਨਾਲ ਸਰਗਰਮੀ ਨਾਲ ਕਾਰਜ ਕਰ ਰਹੀ ਹੈ।”
***
ਡੀਐੱਸ/ਐੱਸਐੱਚ
(रिलीज़ आईडी: 1676723)
आगंतुक पटल : 204
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam