ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ

Posted On: 30 NOV 2020 9:51AM by PIB Chandigarh
 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਮੈਂ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਬਿਹਤਰ ਸੰਸਾਰ ਸੁਨਿਸ਼ਚਿਤ ਕਰਨ ਲਈ ਪ੍ਰੇਰਿਤ ਕਰਦੇ ਰਹਿਣ।"

 

https://twitter.com/narendramodi/status/1333244471958355973

 

***

ਡੀਐੱਸ/ਐੱਸਐੱਚ



(Release ID: 1677166) Visitor Counter : 126