ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ ‘ਤੇ ਬੀਐੱਸਐੱਫ ਕਰਮੀਆਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 01 DEC 2020 9:30AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਸਥਾਪਨਾ ਦਿਵਸ ਦੇ ਮੌਕੇ ਤੇ ਬੀਐੱਸਐੱਫ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਬੀਐੱਸਐੱਫ ਦੇ ਸਾਰੇ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਲ ਦੇ ਸਥਾਪਨਾ ਦਿਵਸ ਦੇ ਵਿਸ਼ੇਸ਼ ਅਵਸਰ ਤੇ ਬਹੁਤ-ਬਹੁਤ ਵਧਾਈਆਂ। ਬੀਐੱਸਐੱਫ ਨੇ ਆਪਣੇ ਆਪ ਨੂੰ ਇੱਕ ਪਰਾਕ੍ਰਮੀ ਬਲ ਦੇ ਤੌਰ ਤੇ ਪਹਿਚਾਣ ਦਿਵਾਈ ਹੈ ਅਤੇ ਰਾਸ਼ਟਰ ਦੀ ਰੱਖਿਆ ਵਿੱਚ ਆਪਣੀ ਪ੍ਰਤੀਬੱਧਤਾ ਨੂੰ ਦ੍ਰਿੜ੍ਹ ਸਾਬਤ ਕੀਤਾ ਹੈ ਤੇ ਕੁਦਰਤੀ ਆਪਦਾਵਾਂ ਦੇ ਦੌਰਾਨ ਨਾਗਰਿਕਾਂ ਦੀ ਸਹਾਇਤਾ ਵੀ ਕੀਤੀ ਹੈ। ਭਾਰਤ ਨੂੰ ਬੀਐੱਸਐੱਫ ਤੇ ਮਾਣ ਹੈ। 

 

***

ਡੀਐੱਸ/ਐੱਸਐੱਚ


(रिलीज़ आईडी: 1677345) आगंतुक पटल : 211
इस विज्ञप्ति को इन भाषाओं में पढ़ें: Assamese , English , Urdu , हिन्दी , Marathi , Manipuri , Bengali , Gujarati , Odia , Tamil , Telugu , Kannada , Malayalam