ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਜ ਸਭਾ ਸਾਂਸਦ ਸ਼੍ਰੀ ਅਭੈ ਭਾਰਦਵਾਜ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 01 DEC 2020 5:21PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਤੋਂ ਰਾਜ ਸਭਾ ਸਾਂਸਦ ਸ਼੍ਰੀ ਅਭੈ ਭਾਰਦਵਾਜ ਦੇ ਅਕਾਲ ਚਲਾਣੇ ਤੇ ਦੁਖ ਪ੍ਰਗਟ ਕੀਤਾ ਹੈ।

 

ਇੱਕ ਟਵੀਟ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ, "ਗੁਜਰਾਤ ਤੋਂ ਰਾਜ ਸਭਾ ਸਾਂਸਦਸ਼੍ਰੀ ਅਭੈ ਭਾਰਦਵਾਜ ਜੀ ਇੱਕ ਪ੍ਰਤਿਸ਼ਠਿਤ ਵਕੀਲ ਸਨ ਅਤੇ ਉਹ ਸਮਾਜ ਦੀ ਸੇਵਾ ਵਿੱਚ ਸਦਾ ਸਭ ਤੋਂ ਅੱਗੇ ਰਹੇ। ਇਹ ਬੇਹੱਦ ਦੁਖ ਦੀ ਗੱਲ ਹੈ ਕਿ ਅਸੀਂ ਇੱਕ ਉੱਜਵਲ ਅਤੇ ਆਨੰਦਮਈ ਵਿਅਕਤਿੱਤਵ ਨੂੰ ਗੁਆ ਦਿੱਤਾ ਹੈਜੋ ਰਾਸ਼ਟਰੀ ਵਿਕਾਸ ਦੇ ਲਈ ਹਮੇਸ਼ਾ ਤਤਪਰ ਰਿਹਾ ਹੈ। ਉਨ੍ਹਾਂ ਦੇ ਪਰਿਵਾਰਜਨਾਂ ਅਤੇ ਦੋਸਤਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।"

 

 

***

 

ਡੀਐੱਸ/ਐੱਸਐੱਚ


(रिलीज़ आईडी: 1677450) आगंतुक पटल : 130
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam