ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਨਾਲ ਚੱਕਰਵਾਤ ਬੁਰੇਵੀ ਕਾਰਨ ਪੈਦਾ ਹੋਏ ਹਾਲਾਤ ਬਾਰੇ ਗੱਲਬਾਤ ਕੀਤੀ
प्रविष्टि तिथि:
02 DEC 2020 8:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਮੁੱਖ ਮੰਤਰੀ, ਸ਼੍ਰੀ ਪਿੰਨਾਰਾਈ ਵਿਜਯਨ ਨਾਲ ਉਨ੍ਹਾਂ ਦੇ ਰਾਜ ਵਿੱਚ ਚੱਕਰਵਾਤ ਬੁਰੇਵੀ ਕਾਰਨ ਪੈਦਾ ਹੋਏ ਹਾਲਾਤ ਬਾਰੇ ਗੱਲਬਾਤ ਕੀਤੀ।
ਇੱਕ ਟਵੀਟ ’ਚ ਪ੍ਰਧਾਨ ਮੰਤਰੀ ਨੇ ਕਿਹਾ, “ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪਿੰਨਾਰਾਈ ਵਿਜਯਨ ਜੀ ਨਾਲ ਉਨ੍ਹਾਂ ਦੇ ਰਾਜ ਵਿੱਚ ਚੱਕਰਵਾਤ ਬੁਰੇਵੀ ਕਾਰਨ ਪੈਦਾ ਹੋਏ ਹਾਲਾਤ ਬਾਰੇ ਗੱਲਬਾਤ ਕੀਤੀ। ਕੇਰਲ ਦੀ ਮਦਦ ਲਈ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਪ੍ਰਭਾਵਿਤ ਇਲਾਕਿਆਂ ’ਚ ਰਹਿ ਰਹੇ ਲੋਕਾਂ ਦੀ ਸੁਰੱਖਿਆ ਤੇ ਸਲਾਮਤੀ ਲਈ ਪ੍ਰਾਰਥਨਾ ਕਰ ਰਿਹਾ ਹਾਂ।”
https://www.pib.gov.in/PressReleasePage.aspx?PRID=1677759
***
ਡੀਐੱਸ/ਐੱਸਐੱਚ
(रिलीज़ आईडी: 1677794)
आगंतुक पटल : 143
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam