ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਮੁੱਖ ਮੰਤਰੀ ਨਾਲ ਚੱਕਰਵਾਤ ਬੁਰੇਵੀ ਕਾਰਨ ਪੈਦਾ ਹੋਏ ਹਾਲਾਤ ਬਾਰੇ ਗੱਲਬਾਤ ਕੀਤੀ
Posted On:
02 DEC 2020 8:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਮੁੱਖ ਮੰਤਰੀ, ਸ਼੍ਰੀ ਥਿਰੂ ਏਡਾਪੱਡੀ ਕੇ. ਪਲਾਨੀਸਵਾਮੀ ਨਾਲ ਉਨ੍ਹਾਂ ਦੇ ਰਾਜ ਦੇ ਹਿੱਸਿਆਂ ਵਿੱਚ ਚੱਕਰਵਾਤ ਬੁਰੇਵੀ ਕਾਰਨ ਪੈਦਾ ਹੋਏ ਹਾਲਾਤ ਬਾਰੇ ਗੱਲਬਾਤ ਕੀਤੀ।
ਇੱਕ ਟਵੀਟ ’ਚ ਪ੍ਰਧਾਨ ਮੰਤਰੀ ਨੇ ਕਿਹਾ, “ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਥਿਰੂ ਏਡਾਪੱਡੀ ਕੇ. ਪਲਾਨੀਸਵਾਮੀ ਜੀ ਨਾਲ ਉਨ੍ਹਾਂ ਦੇ ਰਾਜ ਦੇ ਹਿੱਸਿਆਂ ਵਿੱਚ ਚੱਕਰਵਾਤ ਬੁਰੇਵੀ ਕਾਰਨ ਪੈਦਾ ਹੋਏ ਹਾਲਾਤ ਬਾਰੇ ਗੱਲਬਾਤ ਕੀਤੀ। ਕੇਂਦਰ ਤਮਿਲ ਨਾਡੂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗਾ। ਪ੍ਰਭਾਵਿਤ ਇਲਾਕਿਆਂ ’ਚ ਰਹਿ ਰਹੇ ਲੋਕਾਂ ਦੀ ਸੁਰੱਖਿਆ ਤੇ ਸਲਾਮਤੀ ਲਈ ਪ੍ਰਾਰਥਨਾ ਕਰ ਰਿਹਾ ਹਾਂ।”
***
ਡੀਐੱਸ/ਐੱਸਐੱਚ
(Release ID: 1677796)
Visitor Counter : 112
Read this release in:
English
,
Urdu
,
Hindi
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam