ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
03 DEC 2020 10:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਸਾਬਕਾ ਰਾਸ਼ਟਰਪਤੀ ਭਾਰਤ ਰਤਨ ਡਾ. ਰਾਜੇਂਦਰ ਪ੍ਰਸਾਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਮੇਰੀ ਸਾਦਰ ਸ਼ਰਧਾਂਜਲੀ। ਸੁਤੰਤਰਤਾ ਸੰਗ੍ਰਾਮ ਅਤੇ ਸੰਵਿਧਾਨ ਨਿਰਮਾਣ ਵਿੱਚ ਉਨ੍ਹਾਂ ਨੇ ਬੇਮਿਸਾਲ ਭੂਮਿਕਾ ਨਿਭਾਈ। ਸਾਦਾ ਜੀਵਨ ਅਤੇ ਉੱਚ ਵਿਚਾਰ ਦੇ ਸਿਧਾਂਤ ‘ਤੇ ਅਧਾਰਿਤ ਉਨ੍ਹਾਂ ਦਾ ਜੀਵਨ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ।”
****
ਡੀਐੱਸ/ਵੀਜੇ
(Release ID: 1677989)
ਵਿਜ਼ੀਟਰ ਕਾਊਂਟਰ : 151
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam