ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ

Posted On: 03 DEC 2020 12:10PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ  (3 ਦਸੰਬਰ,  2020 ਨੂੰ) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ ‘ਤੇ ਸ਼ਰਧਾਂਜਲੀ ਦਿੱਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਡਾ. ਰਾਜੇਂਦਰ ਪ੍ਰਸਾਦ ਦੇ ਚਿੱਤਰ ਦੇ ਸਾਹਮਣੇ ਪੁਸ਼ਪਾਜਲੀਆਂ ਅਰਪਿਤ ਕੀਤੀਆਂ।

 

 

***

 

ਡੀਐੱਸ/ਏਕੇਪੀ



(Release ID: 1678023) Visitor Counter : 95