ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਲ ਸੈਨਾ ਦਿਵਸ ‘ਤੇ ਭਾਰਤੀ ਜਲ ਸੈਨਾ ਨੂੰ ਵਧਾਈਆਂ ਦਿੱਤੀਆਂ
Posted On:
04 DEC 2020 9:18AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਲ ਸੈਨਾ ਦਿਵਸ ‘ਤੇ ਭਾਰਤੀ ਜਲ ਸੈਨਾ ਕਰਮੀਆਂ ਨੂੰ ਵਧਾਈਆਂ ਦਿੱਤੀਆਂ ਹਨ ।
ਪ੍ਰਧਾਨ ਮੰਤਰੀ ਨੇ ਕਿਹਾ, ‘‘ਜਲ ਸੈਨਾ ਦਿਵਸ ‘ਤੇ ਸਾਡੇ ਸਾਰੇ ਸਾਹਸੀ ਜਲ ਸੈਨਾ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ। ਭਾਰਤੀ ਜਲ ਸੈਨਾ ਨਿਰਭੈ ਹੋ ਕੇ ਸਾਡੀਆਂ ਤਟਵਰਤੀ ਸੀਮਾਵਾਂ ਦੀ ਰੱਖਿਆ ਕਰਦੀ ਹੈ ਅਤੇ ਜ਼ਰੂਰਤ ਦੇ ਸਮੇਂ ਮਾਨਵੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ। ਅਸੀਂ ਸਦੀਆਂ ਤੋਂ ਭਾਰਤ ਦੀ ਸਮ੍ਰਿੱਧ ਸਮੁੰਦਰੀ ਪਰੰਪਰਾ ਨੂੰ ਵੀ ਯਾਦ ਕਰਦੇ ਹਾਂ।”
ਡੀਐੱਸ/ਵੀਜੇ
(Release ID: 1678318)
ਵਿਜ਼ੀਟਰ ਕਾਊਂਟਰ : 176
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam