ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਕਸ਼ਦ੍ਵੀਪ ਦੇ ਪ੍ਰਸ਼ਾਸਕ ਸ਼੍ਰੀ ਦਿਨੇਸ਼ਵਰ ਸ਼ਰਮਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
04 DEC 2020 4:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਕਸ਼ਦ੍ਵੀਪ ਦੇ ਪ੍ਰਸ਼ਾਸਕ ਸ਼੍ਰੀ ਦਿਨੇਸ਼ਵਰ ਸ਼ਰਮਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਲਕਸ਼ਦ੍ਵੀਪ ਦੇ ਪ੍ਰਸ਼ਾਸਕ ਸ਼੍ਰੀ ਦਿਨੇਸ਼ਵਰ ਸ਼ਰਮਾ ਨੇ ਲੰਬੇ ਸਮੇਂ ਤੱਕ ਭਾਰਤ ਦੇ ਪੁਲਿਸ ਅਤੇ ਸੁਰੱਖਿਆ ਤੰਤਰ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਆਪਣੇ ਪੁਲਿਸਿੰਗ ਕਰੀਅਰ ਦੇ ਦੌਰਾਨ ਕਈ ਸੰਵੇਦਨਸ਼ੀਲ ਆਤੰਕੀ ਹਮਲਿਆਂ ਅਤੇ ਵਿਦਰੋਹੀ ਗਤੀਵਿਧੀਆਂ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਨਿਭਾਈ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸਾਡੀ ਸੰਵੇਦਨਾ ਹੈ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(रिलीज़ आईडी: 1678366)
आगंतुक पटल : 142
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam