ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਪਰਿਨਿਰਵਾਣ ਦਿਵਸ 'ਤੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 06 DEC 2020 9:21AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਪਰਿਨਿਰਵਾਣ ਦਿਵਸ 'ਤੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ, "ਮਹਾਪਰਿਨਿਰਵਾਣ ਦਿਵਸ 'ਤੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਦੇ ਵਿਚਾਰ ਅਤੇ ਆਦਰਸ਼ ਅੱਜ ਵੀ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਅਸੀਂ ਸਾਰੇ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਪ੍ਰਤੀਬੱਧ ਹਾਂ ਜੋ ਬਾਬਾ ਸਾਹਿਬ ਨੇ ਆਪਣੇ ਰਾਸ਼ਟਰ ਦੇ ਲਈ ਦੇਖੇ ਸਨ।"

 

 

***

ਡੀਐੱਸ/ਐੱਸਐੱਚ


(रिलीज़ आईडी: 1678703) आगंतुक पटल : 215
इस विज्ञप्ति को इन भाषाओं में पढ़ें: Urdu , English , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam