ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਥਿਆਰਬੰਦ ਬਲ ਝੰਡਾ ਦਿਵਸ ‘ਤੇ ਹਥਿਆਰਬੰਦ ਬਲਾਂ ਪ੍ਰਤੀ ਆਭਾਰ ਵਿਅਕਤ ਕੀਤਾ
प्रविष्टि तिथि:
07 DEC 2020 11:32AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਥਿਆਰਬੰਦ ਬਲ ਝੰਡਾ ਦਿਵਸ ‘ਤੇ ਹਥਿਆਰਬੰਦ ਬਲਾਂ ਪ੍ਰਤੀ ਆਭਾਰ ਵਿਅਕਤ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਹਥਿਆਰਬੰਦ ਬਲ ਝੰਡਾ ਦਿਵਸ ਸਾਡੇ ਹਥਿਆਰਬੰਦ ਬਲਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਆਭਾਰ ਵਿਅਕਤ ਕਰਨ ਦਾ ਦਿਨ ਹੈ। ਭਾਰਤ ਨੂੰ ਉਨ੍ਹਾਂ ਦੀ ਬਹਾਦਰੀ ਅਤੇ ਨਿਰਸੁਆਰਥ ਕੁਰਬਾਨੀ ‘ਤੇ ਮਾਣ ਹੈ।
ਸਾਡੇ ਹਥਿਆਰਬੰਦ ਬਲਾਂ ਦੀ ਭਲਾਈ ਦੇ ਲਈ ਕੁਝ ਯੋਗਦਾਨ ਕਰੋ। ਤੁਹਾਡੇ ਇਸ ਕਾਰਜ ਨਾਲ ਸਾਡੇ ਅਨੇਕ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਾਫੀ ਮਦਦ ਮਿਲੇਗੀ।”
***
ਡੀਐੱਸ/ਐੱਸਐੱਚ
(रिलीज़ आईडी: 1678805)
आगंतुक पटल : 142
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam