ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ 'ਤੇ ਅਸਾਮ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
Posted On:
10 DEC 2020 7:10PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਹੀਦ ਦਿਵਸ 'ਤੇ ਅਸਾਮ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਟਵੀਟ ਵਿੱਚ ਸ਼੍ਰੀ ਮੋਦੀ ਨੇ ਕਿਹਾ "ਸ਼ਹੀਦ ਦਿਵਸ 'ਤੇ ਅਸੀਂ ਅਸਾਮ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹਾਂ। ਅਸਾਮ ਦੀ ਪ੍ਰਗਤੀ ਅਤੇ ਰਾਜ ਦੇ ਨਾਗਰਿਕਾਂ ਦੇ ਸਸ਼ਕਤੀਕਰਨ ਪ੍ਰਤੀ ਉਨ੍ਹਾਂ ਦਾ ਜਨੂੰਨ ਸਾਨੂੰ ਸਾਰਿਆਂ ਨੂੰ ਪ੍ਰੇਰਣਾ ਦਿੰਦਾ ਹੈ।"
***
ਡੀਐੱਸ/ਐੱਸਐੱਚ
(Release ID: 1679869)
ਵਿਜ਼ੀਟਰ ਕਾਊਂਟਰ : 149
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam