ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
Posted On:
11 DEC 2020 12:05PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (11 ਦਸੰਬਰ, 2020 ਨੂੰ) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਲੀ ਅਰਪਿਤ ਕੀਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਸ਼੍ਰੀ ਪ੍ਰਣਬ ਮੁਖਰਜੀ ਦੇ ਚਿੱਤਰ ਦੇ ਸਾਹਮਣੇ ਪੁਸ਼ਪਾਂਜਲੀ ਅਰਪਿਤ ਕੀਤੀ।
*****
ਡੀਐੱਸ/ਏਕੇਪੀ
(Release ID: 1679990)
Visitor Counter : 171
Read this release in:
English
,
Urdu
,
Hindi
,
Marathi
,
Bengali
,
Manipuri
,
Gujarati
,
Odia
,
Tamil
,
Telugu
,
Malayalam