ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
13 DEC 2020 1:09PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਅਸੀਂ 2001 ਵਿੱਚ ਇਸ ਦਿਨ ਆਪਣੀ ਸੰਸਦ ਉੱਤੇ ਹੋਏ ਕਾਇਰਤਾਪੂਰਨ ਹਮਲੇ ਨੂੰ ਕਦੇ ਨਹੀਂ ਭੁੱਲਾਂਗੇ। ਅਸੀਂ ਉਨ੍ਹਾਂ ਲੋਕਾਂ ਦੀ ਬੀਰਤਾ ਅਤੇ ਬਲੀਦਾਨ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਆਪਣੀ ਸੰਸਦ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਗੁਆਈਆਂ। ਭਾਰਤ ਹਮੇਸ਼ਾ ਉਨ੍ਹਾਂ ਦਾ ਸ਼ੁਕਰਗੁਜਾਰ ਰਹੇਗਾ।"
***
ਡੀਐੱਸ/ਐੱਸਐੱਚ
(Release ID: 1680407)
ਵਿਜ਼ੀਟਰ ਕਾਊਂਟਰ : 130
Read this release in:
Odia
,
Telugu
,
Malayalam
,
Kannada
,
Assamese
,
Bengali
,
Manipuri
,
English
,
Urdu
,
Marathi
,
हिन्दी
,
Gujarati
,
Tamil