ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵਿਦਯਾਵਾਚਸਪਤੀ ਬੱਨੰਜੇ ਗੋਵਿੰਦਾਚਾਰਯ ਦੇ ਅਕਾਲ ਚਲਾਣੇ 'ਤੇ ਸੋਗ ਵਿਅਕਤ ਕੀਤਾ

प्रविष्टि तिथि: 13 DEC 2020 5:13PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਦਯਾਵਾਚਸਪਤੀ ਬੱਨੰਜੇ ਗੋਵਿੰਦਾਚਾਰਯ ਦੇ ਅਕਾਲ ਚਲਾਣੇ 'ਤੇ ਸੋਗ ਵਿਅਕਤ ਕੀਤਾ ਹੈ। 

ਇੱਕ ਟਵੀਟ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, "ਵਿਦਯਾਵਾਚਸਪਤੀ ਬੱਨੰਜੇ ਗੋਵਿੰਦਾਚਾਰਯ ਜੀ ਨੂੰ ਸਾਹਿਤ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਦੇ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਸੰਸਕ੍ਰਿਤ ਅਤੇ ਕੰਨੜ ਭਾਸ਼ਾ ਦੇ ਪ੍ਰਤੀ ਉਨ੍ਹਾਂ ਦਾ ਗਹਿਰਾ ਲਗਾਅ ਪ੍ਰਸ਼ੰਸਾਯੋਗ ਸੀ। ਉਨ੍ਹਾਂ ਦੀਆਂ ਰਚਨਾਵਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਭਾਵਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾ ਵਿਅਕਤ ਕਰਦਾ ਹਾਂ। ਓਮ ਸ਼ਾਂਤੀ।"

 

 

***

 

 

ਡੀਐੱਸ/ਐੱਸਐੱਚ


(रिलीज़ आईडी: 1680437) आगंतुक पटल : 124
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam