ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 15 DEC 2020 9:31AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸਸ਼ਕਤ, ਸੁਦ੍ਰਿੜ੍ਹ ਅਤੇ ਸਮ੍ਰਿੱਧ ਭਾਰਤ ਦੀ ਨੀਂਹ ਰੱਖਣ ਵਾਲੇ ਲੌਹ ਪੁਰਸ਼ ਸਰਦਾਰ ਵਲੱਭਭਾਈ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਤ-ਸ਼ਤ ਨਮਨ। ਉਨ੍ਹਾਂ ਦੇ ਦਿਖਾਏ ਮਾਰਗ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਪ੍ਰਭੂਤਾ ਦੀ ਰੱਖਿਆ ਕਰਨ ਦੇ ਲਈ ਸਦਾ ਪ੍ਰੇਰਿਤ ਕਰਦੇ ਰਹਿਣਗੇ।”

 

***

ਡੀਐੱਸ/ਐੱਸਐੱਚ


(रिलीज़ आईडी: 1680761) आगंतुक पटल : 176
इस विज्ञप्ति को इन भाषाओं में पढ़ें: English , Urdu , हिन्दी , Marathi , Assamese , Manipuri , Bengali , Gujarati , Odia , Tamil , Telugu , Kannada , Malayalam