ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਰੋਦਮ ਨਰਸਿਮਹਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
15 DEC 2020 9:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰੋਦਮ ਨਰਸਿਮਹਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਰੋਦਮ ਨਰਸਿਮਹਾ ਨੇ ਭਾਰਤ ਦੀ ਗਿਆਨ ਅਤੇ ਉਤਸੁਕਤਾ ਦੀ ਸਰਬਸ੍ਰੇਸ਼ਠ ਪਰੰਪਰਾ ਨੂੰ ਸਾਕਾਰ ਕੀਤਾ ਹੈ। ਉਹ ਉਤਕ੍ਰਿਸ਼ਟ ਵਿਗਿਆਨੀ ਸਨ, ਜੋ ਭਾਰਤ ਦੀ ਪ੍ਰਗਤੀ ਦੇ ਲਈ ਵਿਗਿਆਨ ਅਤੇ ਨਵੀਨਤਾ ਦੀ ਸ਼ਕਤੀ ਦਾ ਲਾਭ ਉਠਾਉਣ ਦੇ ਬਾਰੇ ਉਤਸੁਕ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਮੈਨੂੰ ਬਹੁਤ ਦੁਖ ਹੋਇਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਲਈ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।”
***
ਡੀਐੱਸ/ਐੱਸਐੱਚ
(Release ID: 1680762)
ਵਿਜ਼ੀਟਰ ਕਾਊਂਟਰ : 148
Read this release in:
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada