ਪ੍ਰਧਾਨ ਮੰਤਰੀ ਦਫਤਰ

ਯੂਨਾਇਟਿਡ ਕਿੰਗਡਮ (ਬ੍ਰਿਟੇਨ) ਦੇ ਵਿਦੇਸ਼ ਸਕੱਤਰ ਸ੍ਰੀ ਡੋਮਿਨਿਕ ਰਾਬ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 16 DEC 2020 11:49AM by PIB Chandigarh

ਯੂਨਾਇਟਿਡ ਕਿੰਗਡਮ (ਬ੍ਰਿਟੇਨ) ਦੇ ਵਿਦੇਸ਼ ਸਕੱਤਰ ਸ਼੍ਰੀ ਡੋਮਿਨਿਕ ਰਾਬ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਰਣਨੀਤਕ ਭਾਗੀਦਾਰੀ ਦੇ ਵਿਭਿੰਨ ਪਹਿਲੂਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

 

 

 

 

 

 

****

 

 

ਡੀਐੱਸ/ਏਕੇ


(रिलीज़ आईडी: 1681027) आगंतुक पटल : 137
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam