ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਦੇ ਛੇਤੀ ਤੰਦਰੁਸਤ ਹੋਣ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ
प्रविष्टि तिथि:
17 DEC 2020 7:19PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਸ਼੍ਰੀ ਇਮੈਨੁਅਲ ਮੈਕ੍ਰੋਂ ਦੇ ਕੋਵਿਡ–19 ਪਾਜ਼ਿਟਿਵ ਆਉਣ ਦੇ ਬਾਅਦ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।
ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਆਪਣੇ ਪਿਆਰੇ ਦੋਸਤ ਇਮੈਨੁਅਲ ਮੈਕ੍ਰੋਂ ਦੇ ਛੇਤੀ ਤੰਦਰੁਸਤ ਹੋਣ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।
*****
ਡੀਐੱਸ/ਵੀਜੇ
(रिलीज़ आईडी: 1681608)
आगंतुक पटल : 133
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam