ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਗੋਆ ਮੁਕਤੀ ਦਿਵਸ 'ਤੇ ਗੋਆ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 19 DEC 2020 9:02AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਮੁਕਤੀ ਦਿਵਸ 'ਤੇ ਗੋਆ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਗੋਆ ਮੁਕਤੀ ਦਿਵਸ ਦੇ ਵਿਸ਼ੇਸ਼ ਮੌਕੇ 'ਤੇ ਗੋਆ ਦੀਆਂ ਮੇਰੀਆਂ ਭੈਣਾਂ ਅਤੇ ਭਾਈਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ। ਅਸੀਂ ਉਨ੍ਹਾਂ ਲੋਕਾਂ ਦੀ ਬਹਾਦਰੀ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਗੋਆ ਨੂੰ ਮੁਕਤ ਕਰਵਾਉਣ ਲਈ ਸਖਤ ਮਿਹਨਤ ਕੀਤੀ। ਆਉਣ ਵਾਲੇ ਵਰ੍ਹਿਆਂ ਵਿੱਚ ਰਾਜ ਦੀ ਨਿਰੰਤਰ ਪ੍ਰਗਤੀ ਲਈ ਪ੍ਰਾਰਥਨਾ ਕਰਦੇ ਹਾਂ।"

***

ਡੀਐੱਸ/ਐੱਸਐੱਚ


(Release ID: 1681901) Visitor Counter : 211