ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐੱਮ.ਜੀ. ਵੈਦਯ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
19 DEC 2020 6:53PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਐੱਮ.ਜੀ. ਵੈਦਯ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, "ਸ਼੍ਰੀ ਐੱਮ ਜੀ ਵੈਦਯ ਜੀ ਇੱਕ ਉੱਘੇ ਲੇਖਕ ਅਤੇ ਪੱਤਰਕਾਰ ਸਨ। ਉਨ੍ਹਾਂ ਨੇ ਦਹਾਕਿਆਂ ਤੱਕ ਆਰਐੱਸਐੱਸ ਦੇ ਲਈ ਵਿਸਤ੍ਰਿਤ ਰੂਪ ਨਾਲ ਯੋਗਦਾਨ ਦਿੱਤਾ। ਉਨ੍ਹਾਂ ਨੇ ਭਾਜਪਾ ਨੂੰ ਮਜ਼ਬੂਤ ਬਣਾਉਣ ਦੇ ਲਈ ਵੀ ਕੰਮ ਕੀਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬੇਹੱਦ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(Release ID: 1682093)
ਵਿਜ਼ੀਟਰ ਕਾਊਂਟਰ : 121
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam