ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 23 DEC 2020 11:46AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰ ਸ਼ਰਧਾਂਜਲੀ। ਉਹ ਜੀਵਨ ਭਰ ਪਿੰਡਾਂ ਅਤੇ ਕਿਸਾਨਾਂ ਦੇ ਵਿਕਾਸ ਦੇ ਪ੍ਰਤੀ ਸਮਰਪਿਤ ਰਹੇ, ਜਿਸ ਦੇ ਲਈ ਸਦਾ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ।”

 

https://twitter.com/narendramodi/status/1341624682584416257

 

***

ਡੀਐੱਸ/ਐੱਸਐੱਚ


(रिलीज़ आईडी: 1682943) आगंतुक पटल : 150
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam