ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 25 DEC 2020 10:02AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।


ਪ੍ਰਧਾਨ ਮੰਤਰੀ ਨੇ ਕਿਹਾ,ਕਾਸ਼ੀ ਹਿੰਦੂ ਯੂਨੀਵਰਸਿਟੀ ਦੇ ਪ੍ਰਣੇਤਾ ਅਤੇ ਬਹੁਆਯਾਮੀ ਪ੍ਰਤਿਭਾ ਦੇ ਧਨੀ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਯ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ 'ਤੇ ਸ਼ਤ-ਸ਼ਤ ਨਮਨ। ਉਨ੍ਹਾਂ ਨੇ ਆਪਣਾ ਸੰਪੂਰਨ ਜੀਵਨ ਸਮਾਜ ਸੁਧਾਰ ਅਤੇ ਰਾਸ਼ਟਰ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਦੇਸ਼ ਦੇ ਲਈ ਉਨ੍ਹਾਂ ਦਾ ਯੋਗਦਾਨ ਪੀੜ੍ਹੀ-ਦਰ-ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।

 

https://twitter.com/narendramodi/status/1342300349479100417

 

****

 

ਡੀਐੱਸ/ਵੀਜੇ/ਏਕੇ



(Release ID: 1683530) Visitor Counter : 135