ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
25 DEC 2020 10:01AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ 'ਤੇ ਸ਼ਤ-ਸ਼ਤ ਨਮਨ। ਆਪਣੀ ਦੂਰਦਰਸ਼ੀ ਅਗਵਾਈ ਵਿੱਚ ਉਨ੍ਹਾਂ ਨੇ ਦੇਸ਼ ਨੂੰ ਵਿਕਾਸ ਦੀਆਂ ਬੇਮਿਸਾਲ ਉਚਾਈਆਂ 'ਤੇ ਪਹੁੰਚਾਇਆ। ਇੱਕ ਸਸ਼ਕਤ ਅਤੇ ਸਮ੍ਰਿੱਧ ਭਾਰਤ ਦੇ ਨਿਰਮਾਣ ਦੇ ਲਈ ਉਨ੍ਹਾਂ ਦੇ ਯਤਨਾਂ ਨੂੰ ਸਦਾ ਯਾਦ ਕੀਤਾ ਜਾਵੇਗਾ।”
https://twitter.com/narendramodi/status/1342300505624571905
****
ਡੀਐੱਸ/ਵੀਜੇ/ਏਕੇ
(रिलीज़ आईडी: 1683532)
आगंतुक पटल : 176
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam