ਵਣਜ ਤੇ ਉਦਯੋਗ ਮੰਤਰਾਲਾ

ਪਿਆਜ਼ ਦੀ ਬਰਾਮਦ ਤੋਂ ਪਾਬੰਦੀ ਹਟਾਈ ਗਈ

प्रविष्टि तिथि: 28 DEC 2020 8:03PM by PIB Chandigarh

ਕੇਂਦਰ ਸਰਕਾਰ ਨੇ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੀ ਬਰਾਮਦ ਤੋਂ 01.01.2021 ਤੋਂ ਤੁਰੰਤ ਪ੍ਰਭਾਵ ਨਾਲ ਪਾਬੰਦੀ ਹਟਾ ਦਿੱਤੀ ਹੈ। 

---------------------------

ਵਾਈ ਬੀ /ਏ ਪੀ


(रिलीज़ आईडी: 1684282) आगंतुक पटल : 182
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Tamil , Telugu