ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਬੂਟਾ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
02 JAN 2021 11:03AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਬੂਟਾ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ, “ਸ਼੍ਰੀ ਬੂਟਾ ਸਿੰਘ ਜੀ ਇੱਕ ਅਨੁਭਵੀ ਪ੍ਰਸ਼ਾਸਕ ਹੋਣ ਦੇ ਨਾਲ-ਨਾਲ ਗ਼ਰੀਬਾਂ ਅਤੇ ਵੰਚਿਤਾਂ ਦੇ ਕਲਿਆਣ ਦੇ ਲਈ ਇੱਕ ਪ੍ਰਭਾਵੀ ਆਵਾਜ਼ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਗਹਿਰਾ ਦੁਖ ਹੋਇਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ।”
***
ਡੀਐੱਸ/ਵੀਜੇ/ਏਕੇ
(Release ID: 1685590)
ਵਿਜ਼ੀਟਰ ਕਾਊਂਟਰ : 195
Read this release in:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam