ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਮੰਨਥੂ ਪਦਮਾਨਾਭਨ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ
Posted On:
02 JAN 2021 8:05PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮੰਨਥੂ ਪਦਮਾਨਾਭਨ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ, ‘‘ਆਉਣ ਵਾਲੀਆਂ ਪੀੜ੍ਹੀਆਂ ਸਮੁਦਾਇਕ ਸੇਵਾ, ਸਮਾਜਿਕ ਨਿਆਂ ਅਤੇ ਸੱਭਿਆਚਾਰਕ ਉਥਾਨ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਲਈ ਸ਼੍ਰੀ ਮੰਨਥੂ ਪਦਮਾਨਾਭਨ ਜੀ ਦੀਆਂ ਆਭਾਰੀ ਹੋਣਗੀਆਂ। ਉਨ੍ਹਾਂ ਦਾ ਜੀਵਨ ਦੂਸਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਸੀ। ਮੈਂ ਉਨ੍ਹਾਂ ਦੀ ਜਯੰਤੀ ’ਤੇ ਆਪਣੀ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕਰਦਾ ਹਾਂ।’’
***
ਡੀਐੱਸ/ਏਕੇ
(Release ID: 1685730)
ਵਿਜ਼ੀਟਰ ਕਾਊਂਟਰ : 154
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam