ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪ੍ਰੋਫੈਸਰ ਚਿਤ੍ਰਾ ਘੋਸ਼ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

प्रविष्टि तिथि: 08 JAN 2021 11:03AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋਫੈਸਰ ਚਿਤ੍ਰਾ ਘੋਸ਼ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਪ੍ਰੋਫੈਸਰ ਚਿਤ੍ਰਾ ਘੋਸ਼ ਨੇ ਸਮਾਜਿਕ ਜੀਵਨ ਅਤੇ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਯੋਗਦਾਨ ਦਿੱਤਾ ਹੈ। ਮੈਂ ਉਨ੍ਹਾਂ ਦੇ ਨਾਲ ਹੋਈ ਉਸ ਸਮੇਂ ਦੀ ਗੱਲਬਾਤ ਨੂੰ ਯਾਦ ਕਰਦਾ ਹਾਂ, ਜਦੋਂ ਅਸੀਂ ਨੇਤਾ ਜੀ ਬੋਸ ਨਾਲ ਸਬੰਧਿਤ ਫਾਈਲਾਂ ਨੂੰ ਜਨਤਕ ਕਰਨ (ਡੀਕਲਾਸੀਫਿਕੇਸ਼ਨ) ਸਹਿਤ ਕਈ ਹੋਰ ਵਿਸ਼ਿਆਂ ‘ਤੇ ਵੀ ਚਰਚਾ ਕੀਤੀ ਸੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।" 

 

 

****

 

ਡੀਐੱਸ/ਐੱਸਐੱਚ


(रिलीज़ आईडी: 1687052) आगंतुक पटल : 121
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Odia , Tamil , Telugu , Kannada , Malayalam